← ਪਿਛੇ ਪਰਤੋ
ਚੰਡੀਗੜ੍ਹ, 16 ਜੁਲਾਈ 2019 - ਬੀਤੇ ਕਈ ਦਿਨਾਂ ਪੈ ਰਹੇ ਮੀਂਹ ਕਾਰਨ ਜਿਲ੍ਹਾ ਬਠਿੰਡਾ ਦੇ ਸਾਰੇ ਸਕੂਲ ਬੰਦ ਰਹਿਣਗੇ। ਜਿਸ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਬਲਜੀਤ ਕੁਮਾਰ ਦਿਓ ਨੇ ਦੱਸਿਆ ਕਿ ਕੱਲ੍ਹ 17 ਜੁਲਾਈ 2019 ਨੂੰ ਜਾਰੀ ਹੁਕਮਾਂ ਦੇ ਅਨੁਸਾਰ ਬਠਿੰਡਾ ਸ਼ਹਿਰ ਦੇ ਸਾਰਿਆਂ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀ ਹੋਵੇਗੀ।
Total Responses : 936