← ਪਿਛੇ ਪਰਤੋ
ਐਸ. ਏ. ਐਸ. ਨਗਰ, 17 ਜੁਲਾਈ 2019 - ਪੰਜਾਬ ਮੰਡੀ ਬੋਰਡ 'ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ' ਪੰਜਾਬ ਦਾ ਬੀਤੇ ਦਿਨੀਂ ਜਨਰਲ ਇਜਲਾਸ ਬੁਲਾਇਆ ਗਿਆ, ਜਿਸ ਵਿੱਚ ਸਰਬ ਸੰਮਤੀ ਨਾਲ ਜ਼ਿਲਾ ਪ੍ਰਧਾਨ ਮੁਹਾਲੀ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਦਿਨੇਸ਼ ਕੁਮਾਰ ਜਨਰਲ ਸਕੱਤਰ ਅਤੇ ਮਦਨ ਲਾਲ ਖਜ਼ਾਨਚੀ ਚੁਣੇ ਗਏ।
Total Responses : 935