← ਪਿਛੇ ਪਰਤੋ
ਚੰਡੀਗੜ੍ਹ, 17 ਜੁਲਾਈ 2019 - ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਗੋਗੀ ਨੂੰ ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੱਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
Total Responses : 193