← ਪਿਛੇ ਪਰਤੋ
ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਆਈ ਐੱਫ ਐੱਸ ਅਧਿਕਾਰੀ ਵਿਵੇਕ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰਾਈਵੇਟ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਵਿਚ ਡਾਇਰੈਕਟਰ ਵਜੋਂ ਕੰਮ ਕਰ ਰਹੇ ਕੁਮਾਰ ਲਈ ਨਵੀਂ ਜ਼ਿੰਮੇਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
Total Responses : 936