← ਪਿਛੇ ਪਰਤੋ
ਬੀਜਿੰਗ, 20 ਜੁਲਾਈ 2019 - ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਪਲਾਂਟ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ।
ਸਥਾਨਕ ਮੀਡੀਆ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਥੇ ਹੀ ਬਚਾਅ ਕਰਮਚਾਰੀ ਲਾਪਤਾ ਲੋਕਾਂ ਦੀ ਤਲਾਸ਼ ਕਰ ਰਹੇ ਹਨ।
Total Responses : 911