ਨਵੀਂ ਦਿੱਲੀ, 20 ਜੁਲਾਈ 2019 - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਲੀਡਰ ਸ਼ੀਲਾ ਦਿਕਸ਼ਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦਿਕਸ਼ਤ ਦੇ ਦੇਹਾਂਤ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਿਆ ਹੈ। ਮੋਦੀ ਨੇ ਕਿਹਾ ਕਿ ਸ਼ੀਲਾ ਜੀ ਕਾਫੀ ਮਿਲਣਸਾਰ ਸਖਸੀਅਤ ਸਨ ਅਤੇ ਉਨ੍ਹਾਂ ਨੇ ਦਿੱਲੀ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਇਆ ਹੈ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://twitter.com/narendramodi/status/1152531814155767809