ਚੰਡੀਗੜ੍ਹ , 23 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।
ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ ਭਾਰੀ ਤਬਾਹੀ ਮਚੀ ਹੈ। ਕੈਪਟਨ ਇਨ੍ਹਾਂ ਪਿੰਡਾਂ ਦਾ ਜ਼ਮੀਨੀ ਦੌਰਾ ਕਰਨ ਦੇ ਨਾਲ ਹੀ ਹਵਾਈ ਸਰਵੇਖਣ ਵੀ ਕੀਤਾ
ਵੀਡੀੳ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ :-
https://www.youtube.com/watch?v=aLEu4MD3Fnk&feature=youtu.be