← ਪਿਛੇ ਪਰਤੋ
ਨਵੀਂ ਦਿੱਲੀ, 23 ਜੁਲਾਈ 2019 - ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਰਿਟਰਨ ਭਰਨ ਦੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ 2019 ਸੀ ਜੋ ਕਿ ਹੁਣ ਵਧਾ ਕੇ 31 ਅਗਸਤ 2019 ਤੱਕ ਕਰ ਦਿੱਤੀ ਗਈ ਹੈ।
Total Responses : 862