ਏਜੰਸੀ
ਬੈਂਗਲੁਰੂ, 12 ਅਗਸਤ - ਕਰਨਾਟਕ 'ਚ ਹੜ੍ਹਾਂ ਕਾਰਨ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 14 ਲੋਕ ਲਾਪਤਾ ਹਨ। ਹੜ੍ਹ ਪ੍ਰਭਾਵਿਤ ਲੋਕਾਂ ਲਈ 1168 ਰਾਹਤ ਕੈਂਪ ਚਲਾਏ ਜਾ ਰਹੇ ਹਨ। ਹੜ੍ਹਾਂ ਨੇ 17 ਜ਼ਿਲ੍ਹਿਆਂ ਦੇ 2028 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ।
ਜਦਕਿ ਕੇਰਲਾ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਨੁਸਾਰ 8 ਅਗਸਤ ਤੋਂ 11 ਅਗਸਤ ਤੱਕ 72 ਮੌਤਾਂ, 58 ਲਾਪਤਾ ਅਤੇ 32 ਜ਼ਖਮੀ ਹੋਣ ਦੀ ਖਬਰ ਹੈ।
ਕੇਰਲਾ :-
ਕਰਨਾਟਕ :-