← ਪਿਛੇ ਪਰਤੋ
ਨਵੀਂ ਦਿੱਲੀ, 12 ਅਗਸਤ 2019 - ਲੇਡੀ ਪਹਿਲਵਾਨ ਬਬੀਤਾ ਫੋਗਟ ਅਤੇ ਉਸ ਦੇ ਪਿਤਾ ਮਹਾਵੀਰ ਸਿੰਘ ਫੋਗਟ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
Total Responses : 936