ਜੀ.ਐੱਸ. ਪੰਨੂ
ਪਟਿਆਲਾ, 13 ਅਗਸਤ 2019 - ਦਿੱਲੀ 'ਚ ਰਵਿਦਾਸ ਮੰਦਿਰ ਨੂੰ ਤੋੜਨ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ 'ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਟਿਆਲਾ 'ਚ ਵੀ ਬੰਦ ਦੇ ਅਸਰ ਦੇਖਣ ਨੂੰ ਮਿਲੇ। ਜਿਥੇ ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ਬੰਦ ਕਰਵਾ ਕੇ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ
https://www.facebook.com/BabushahiDotCom/videos/385120548858951/