← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 13 ਅਗਸਤ 2019 - ਐੱਸ.ਟੀ.ਐਫ. ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਦੋ ਥਾਣੇਦਾਰਾਂ ਵਿਚੋਂ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਏ.ਐਸ.ਆਈ. ਅਵਤਾਰ ਸਿੰਘ ਵਜੋਂ ਹੋਈ ਹੈ। ਜੋ ਕਿ ਥਾਣਾ ਘਰਿੰਡਾ ਵਿਖੇ ਤਾਇਨਾਤ ਸੀ। ਅਤੇ ਬੀਤੀ ਸ਼ਾਮ ਉਸ ਨੂੰ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
Total Responses : 267