← ਪਿਛੇ ਪਰਤੋ
ਏਜੰਸੀ
ਫਰੀਦਾਬਾਦ, 14 ਅਗਸਤ 2019 - ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਪੁਲਿਸ (ਡੀ.ਸੀ.ਪੀ) ਵਿਕਰਮ ਕਪੂਰ ਨੇ ਬੁੱਧਵਾਰ ਨੂੰ ਆਪਣੀ ਰਿਹਾਇਸ਼ 'ਤੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਮਾਮਲੇ ਦੀ ਜਾਂਚ ਚੱਲ ਰਹੀ ਹੈ।
Total Responses : 863