← ਪਿਛੇ ਪਰਤੋ
ਪਟਿਆਲਾ, 14 ਅਗਸਤ 2019 - ਐੱਸਪੀ ਹਰਮੀਤ ਸਿੰਘ ਹੁੰਦਲ ਨੂੰ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
Total Responses : 936