← ਪਿਛੇ ਪਰਤੋ
ਚੰਡੀਗੜ੍ਹ, 16 ਅਗਸਤ 2019 - ਪ੍ਰਸ਼ਾਸਨਿਕ ਟ੍ਰਿਬਿਊਨਲ ਖਿਲਾਫ ਵਕੀਲਾਂ ਨੇ ਅੱਜ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਹੜਤਾਲ ਪਿਛਲੇ 20 ਦਿਨਾਂ ਤੋਂ ਚੱਲ ਰਹੀ ਸੀ ਤੇ ਕੱਲ੍ਹ ਤੋਂ ਮੁੜ ਕੋਰਟ 'ਚ ਕੰਮ ਸ਼ੁਰੂ ਹੋਏਗਾ।
Total Responses : 942