← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 16 ਅਗਸਤ 2019 - ਫਰੀਦਕੋਟ ਦੇ ਨੇੜਲੇ ਪਿੰਡ ਸ਼ਿਮਰੇਵਾਲਾ ਵਿਖੇ ਪਾਕਿਸਤਾਨ ਗੁਬਾਰਾ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਆਪਣੇ ਖੇਤਾਂ ਵਿੱਚ ਗੇੜਾ ਮਾਰਨ ਆਇਆ ਸੀ ਉੱਥੇ ਉਨ੍ਹਾਂ ਨੂੰ ਪਾਕਿਸਤਾਨੀ ਗੁਬਾਰਾ ਮਿਲਿਆ। ਕਰਮਜੀਤ ਸਿੰਘ ਨੇ ਦੱਸਿਆ ਗੁਬਾਰੇ ਉੱਪਰ ਉਰਦੂ 'ਚ ਕੁਝ ਲਿਖਿਆ ਹੋਇਆ ਹੈ। ਉੱਥੇ ਹੀ ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਤੇ ਸਵਾਲ ਵੀ ਚੁੱਕੇ।
Total Responses : 935