← ਪਿਛੇ ਪਰਤੋ
ਬਾਬਾ ਇਕਬਾਲ ਸਿੰਘ ਜੀ ਦੁਆਰਾ ਸੰਚਾਲਿਤ ਸੰਸਥਾ ਅਕਾਲ ਅਕੈਡਮੀ ਮਨਾਲ ਵਿਖੇ ਦੇਸ਼ ਦੇ ੭੩ ਵੇਂ ਅਜ਼ਾਦੀ ਦਿਵਸ ਦੇ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ । ਪਿੰ੍ਰਸੀਪਲ ਸ੍ਰੀਮਤੀ ਚਰਨਦੀਪ ਕੌਰ ਨੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ,ਨਾਟਕਾਂ ਅਤੇ ਕੋਰੀਓਗ੍ਰਾਫੀ ਨਾਲ ਸਾਰਾ ਮਾਹੌਲ ਹੀ ਜੋਸ਼ ਭਰਿਆ ਕਰ ਦਿੱਤਾ ।ਪ੍ਰਿੰਸੀਪਲ ਸਾਹਿਬ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮੱਹਤਤਾ ਦੱਸਦੇ ਹੋਏ ਵਧਾਈ ਦਿੱਤੀ ਅਤੇ ਲੱਡੂ ਵੰਡੇ ।
Total Responses : 188