← ਪਿਛੇ ਪਰਤੋ
ਨਵੀਂ ਦਿੱਲੀ, 17 ਅਗਸਤ 2019 - ਭਾਰਤੀ ਕ੍ਰਿਕਟ ਟੀਮ ਦੇ ਰਵਿੰਦਰ ਜਡੇਜਾ ਅਤੇ ਵੋਮੈਨ ਕ੍ਰਿਕਟਰ ਪੂਨਮ ਯਾਦਵ ਨੂੰ ਅਰਜੁਨ ਅਵਾਰਡ ਲਈ ਚੁਣਿਆ ਗਿਆ ਹੈ। ਇਸ ਤੋਂ ਬਿਨਾਂ ਕੁੱਲ 19 ਅਥਲੀਟਾਂ ਨੂੰ ਇਸ ਸਨਮਾਨ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਉੱਥੇ ਹੀ ਪੈਰਾ-ਅਥਲੀਟ ਦੀਪਾ ਮਲਿਕ ਅਤੇ ਰੈਸਲਰ ਬਜਰੰਗ ਪੂਨੀਆ ਨੂੰ ਦੇਸ਼ ਦਾ ਸਰਵਉੱਚ ਖੇਲ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਅਵਾਰਡ ਮਿਲੇਗਾ। ਇਹ ਅਵਾਰਡ ਖੇਡਾਂ 'ਚ ਜਬਰਦਸਤ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਹੈ।
ਕਿਹੜੇ-ਕਿਹੜੇ ਖਿਡਾਰੀ ਨੂੰ ਕਿਹੜਾ ਅਵਾਰਡ ਮਿਲੇਗਾ ਉਸ ਦੀ ਸੂਚੀ ਹੇਠਾਂ ਦਿੱਤੇ ਅਨੁਸਾਰ ਹੈ....
Total Responses : 862