← ਪਿਛੇ ਪਰਤੋ
ਹੁਸ਼ਿਆਰਪੁਰ, 18 ਅਗਸਤ 2019 - ਡਿਪਟੀ ਕਮਿਸ਼ਨਰ ਦਫ਼ਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਡਰਾਇਵਰ ਸੁਰਜੀਤ ਸਿੰਘ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਕਾਰਨ 15 ਅਗਸਤ 2019 ਨੂੰ ਆਜ਼ਾਦੀ ਦਿਵਸ 'ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ।
Total Responses : 266