← ਪਿਛੇ ਪਰਤੋ
ਚੰਡੀਗੜ੍ਹ, 18 ਅਗਸਤ 2019 - ਪੰਜਾਬ ਵਿੱਚ ਆਏ ਹੜ੍ਹਾਂ ਨੂੰ ਵੇਖਦੇ ਹੋਏ ਜਾਨਵਰਾਂ ਨੂੰ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਇੱਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪਸ਼ੂਆਂ ਸਬੰਧੀ ਕਿਸੇ ਵੀ ਰਿਪੋਰਟ ਨੂੰ 0172 2217083 ਨੰਬਰ 'ਤੇ ਦਰਜ ਕਰਵਾਇਆ ਜਾ ਸਕਦਾ ਹੈ।
Total Responses : 188