← ਪਿਛੇ ਪਰਤੋ
ਰੂਪਨਗਰ, 20 ਅਗਸਤ 2019 - ਜ਼ਿਲ੍ਹਾ ਰੂਪਨਗਰ 'ਚ ਪਿਛਲੇ ਕਈ ਦਿਨਾਂ ਤੋਂ ਹੋਈ ਬਾਰਿਸ਼, ਭਾਖੜਾ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਸਵਾਂ ਅਤੇ ਬੁਦਕੀ ਨਦੀਆਂ 'ਚ ਪਾਣੀ ਦੀ ਮਾਤਰਾ ਵਧਣ ਕਾਰਨ ਇਲਾਕੇ 'ਚ ਆਏ ਹੜ੍ਹ ਕਾਰਨ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪ ਨਗਰ ਦੇ ਸਤਲੁਜ ਦਰਿਆ ਨਾਲ ਲੱਗਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 21 ਅਤੇ 22 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ...
Total Responses : 188