← ਪਿਛੇ ਪਰਤੋ
ਜ਼ੀਰਾ, 20 ਅਗਸਤ 2019 - ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨਜੀਤ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਉਮਰ ਕੇਵਲ 24 ਸਾਲ ਹੀ ਸੀ। ਮ੍ਰਿਤਕ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਬੀਤੀ ਰਾਤ ਹੀ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।
Total Responses : 108