← ਪਿਛੇ ਪਰਤੋ
ਬੁਢਲਾਡਾ, 20 ਅਗਸਤ 2019 - ਬੁਢਲਾਡਾ ਦੇ ਪਿੰਡ ਗੁਰਨੇ ਕਲਾਂ 'ਚ ਇੱਕ ਨੌਜਵਾਨ ਕਿਸਾਨ ਦੀ ਮੋਟਰ 'ਤੇ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਿਗੁਰ ਸਿੰਘ (30) ਵਜੋਂ ਹੋਈ ਹੈ। ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਆਪਣੀ ਫਸਲ ਨੂੰ ਪਾਣੀ ਦੇਣ ਲਈ ਮੋਟਰ ਚਲਾਉਣ ਲੱਗਿਆ ਸੀ।
Total Responses : 936