← ਪਿਛੇ ਪਰਤੋ
ਨਵੀਂ ਦਿੱਲੀ, 21 ਅਗਸਤ 2019 - ਬੁੱਧਵਾਰ ਨੂੰ ਪੰਜਾਬ ਦੇ ਮੰਤਰੀ ਚਰਨਜੀਤ ਚੰਨੀ ਵੀ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ਵਿੱਚ ਜੰਤਰ-ਮੰਤਰ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਿੱਲੀ 'ਚ ਰਵਿਦਾਸ ਮੰਦਿਰ ਢਾਹੁਣ ਦੇ ਰੋਸ ਵਜੋਂ ਪੰਜਾਬ ਦੇ ਦਲਿਤ ਭਾਈਚਾਰੇ ਵੱਲੋਂ ਜੰਤਰ ਮੰਤਰ ਵਿਖੇ ਧਰਨੇ ਦਾ ਐਲਾਨ ਕੀਤਾ ਗਿਆ ਸੀ।
Total Responses : 107