← ਪਿਛੇ ਪਰਤੋ
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਸਾਬਕਾ ਕੇਂਦਰੀ ਮੰਤਰੀ ਸ੍ਰੀ ਅਰੁਣ ਜੇਤਲੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਕਿ ਅਰੁਣ ਜੇਤਲੀ ਇੱਕ ਸਿਆਣੇ ਆਗੂ ਸਨ ਉਹਨਾਂ ਦੀ ਬੇਵਕਤੀ ਮੌਤ ਤੋਂ ਬਾਅਦ ਮਹਿਸੂਸ ਹੋ ਰਿਹਾ ਹੈ ਕਿ ਉਹ ਦੇਸ਼ ਦੇ ਮਹਾਨ ਆਗੂ ਹਨ ਉਹਨਾਂ ਦੀ ਮੌਤ ਨਾਲ ਦੇਸ਼ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ।ਵਾਹਿਗੁਰੂ ਕਿਰਪਾ ਕਰੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਅਤੇ ਸਬੰਧੀਆਂ ਨੂੰ ਇਹ ਦੁੱਖ ਬਰਦਾਸ਼ਤ ਕਰਨ ਦਾ ਬਲ ਬਖਸ਼ੇ ।
Total Responses : 189