ਪਿੰਡ ਬੁਰਜ ਅਤੇ ਹਰਸਾ ਬੇਲਾ ਵਿਖੇ ਪਹੁੰਚ ਕੇ ਲਿਆ ਸਥਿਤੀ ਦਾ ਜਾਇਜਾ. ਗਰਾਊਂਡ ਜੀਰੋ ਤੇ ਪਹੁੰਚੀ ਪੰਜਾਬ ਸਰਕਾਰ, ਲੋਕਾਂ ਦੀ ਮਦਦ ਲਈ ਹਰ ਵੇਲੇ ਯਤਨਸ਼ੀਲ- ਚੰਨੀ.
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੈਡੀਕਲ ਸਹੂਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਨਿਰਵਿਘਨ ਜਾਰੀ ਰੱਖਣ ਦੀ ਕੀਤੀ ਹਦਾਇਤ.
ਸਰ੍ੀ ਅਨੰਦਪੁਰ ਸਾਹਿਬ 25 ਅਗਸਤ,2019 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜਹ੍ਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜਿਲਹ੍ਾ ਰੂਪਨਗਰ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨਹ੍ਾਂ ਵਿਨੂੰਚ ਸਰ੍ੀ ਚਰਨਜੀਤ ਸਿੰਘ ਚੰਨੀ ਅਤੇ ਸਰ੍ੀ ਸੁੰਦਰ ਸ਼ਾਮ ਅਰੋੜਾ ਨੇ ਅਨੂੰਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜਹ੍ਾਂ ਨਾਲ ਪਰ੍ਭਾਵਿਤ ਪਿੰਡਾਂ ਦਾ ਜਾਇਜਾ ਲਿਆ ਅਤੇ ਲੋਕਾਂ ੧ ਦਰਪੇਸ ਆ ਰਹੀਆਂ ਮੁਹ੍ਸਕਲਾਂ ਤੁਰੰਤ ਦੂਰ ਕਰਨ ਦੇ ਲਈ ਅਤੇ ਲੋਕਾਂ ਦੇ ਮੁੜ ਵਸੇਬੇ ੧ ਪਹਿਲ ਦੇ ਆਧਾਰ ਤੇ ਨੇਪਰੇ ਚਾੜਹ੍ਨ ਲਈ ਸਮੂਹ ਜਿਲਹ੍ਾ ਅਤੇ ਸਥਾਨਕ ਪੱਧਰ ਦੇ ਅਧਿਕਾਰੀਆਂ ੧ ਹਦਾਇਤਾਂ ਜਾਰੀ ਕੀਤੀਆਂ ਇਸ ਮੌਕੇ ਦੋਵੇਂ ਮੰਤਰੀ ਸਹਿਬਾਨ ਨੇ ਜਿਲਹ੍ਾ ਰੂਪਨਗਰ ਉਹ ਬਿਨਾਂ ਦਿਨ ਰਾਤ ਦੀ ਪਰ੍ਵਾਹ ਕੀਤਿਆਂ ਲੋਕਾਂ ਦੇ ਜਨ ਜੀਵਨ ੧ ਮੁੜ ਲੀਹ ਤੇ ਲਿਆਉਣ ਦੇ ਲਈ ਹਰ ਸੰਭਵ ਯੋਗਦਾਨ ਪਾਉਣ. ਪੰਜਾਬ ਸਰਕਾਰ ਵਨੂੰਲੋਂ ਐਲਾਨੀ ਇਸ ਕੁਦਰਤੀ ਆਫਤ ਦੇ ਨਾਲ ਨਜਿੱਠਣ ਵਾਸਤੇ ਨੱਥੇ ਲੋਕਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਹਰ ਪਨੂੰਧਰ ਤੇ ਇਹ ਯਤਨ ਕਰਦੇ ਹੋਏ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦੇਣ ਦੇ ਲਈ ਆਪਣੇ ਪੱਧਰ ਤੇ ਕੰਮ ਕਰ ਰਹੀ ਹੈ ਉਨੂੰਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਨਾਲ ਵੀ ਰਾਬਤਾ ਕਾਇਮ ਕਰਕੇ ਵਿਸੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੈਂਕੜੇ ਕਰੋੜਾਂ ਰੁਪਏ ਦੇ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ੧ ਮੁੜ ਤੋਂ ਵਿਕਸਤ ਕੀਤਾ ਜਾ ਸਕੇ ਅਤੇ ਹੜਹ੍ਾਂ ਦੇ ਨਾਲ ਨੁਕਸਾਨੇ ਗਏ ਇਲਾਕਿਆਂ ੧ ਮੁੜ ਲੀਹ ਤੇ ਲਿਆਂਦਾ ਜਾ ਸਕੇ.
ਂਸਰ੍ੀ ਅਨੰਦਪੁਰ ਸਾਹਿਬ ਦੇ ਕਿਸਾਨ ਹਵੇਲੀ ਵਿਖੇ ਪਹੁੰਚੇ ਸਰ੍ੀ ਚੰਨੀ ਅਤੇ ਸਰ੍ੀ ਅਰੋੜਾ ਨੇ ਸਮੂਹ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਤਾਜਾ ਸਥਿਤੀ ਦਾ ਜਾਇਜਾ ਲਿਆ ਜਿਸ ਤੋਂ ਬਾਅਦ ਉਹ ਪਿੰਡ ਬੁਰਜ ਵਿਖੇ ਪਹੁੰਚੇ ਅਤੇ ਸਾਰੇ ਹਾਲਾਤਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ. ਇਸ ਮੌਕੇ ਉਨਹ੍ਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ੧ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡ ਬੁਰਜ ੧ ਜਾਣ ਵਾਲੇ ਸੰਪਰਕ ਮਾਰਗ ੧ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਉਨੂੰਥੋਂ ਦੇ ਨਿਵਾਸੀਆਂ ਸਰ੍ੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਇਲਾਕਿਆਂ ਦੇ ਨਾਲ ਜੋਿਆ ਜਾਵੇ.
ਇਸ ਮੌਕੇ ਪਿੰਡ ਨਿਵਾਸੀਆਂ ਨੇ ਮੰਤਰੀ ਸਹਿਬਾਨ ੧ ਆਪਣੀਆਂ ਮੁਸ਼ਕਿਲਾਂ ਅਤੇ ਹੋਏ ਨੁਕਸਾਨ ਦੇ ਬਾਰੇ ਵਿੱਚ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਹਰ ਸਾਲ ੧ ਉਨਹ੍ਾਂ ਦਾ ਹੜਹ੍ਾਂ ਦੇ ਨਾਲ ਨੁਕਸਾਨ ਹੁੰਦਾ ਹੈ ਇਸ ਲਈ ਇਸ ਬੁਨਿਆਦੀ ਸਮੱਸਿਆ ਦਾ ਕੋਈ ਪਨੂੰਕਾ ਹੱਲ ਕੀਤਾ ਜਾਵੇ.
ਇਸ ਤੋਂ ਬਾਅਦ ਦੋਵੇ ਮੰਤਰੀ ਸਹਿਬਾਨ ਨੇ ਪਿੰਡ ਹਰਸਾ ਬੇਲਾ ਵਿਖੇ ਪਹੁੰਚੇ ਜਿੱਥੇ ਉਨਹ੍ਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਦਾ ਆਮ ਜਨ ਜੀਵਨ ਤੁਰੰਤ ਬਹਾਲ ਕੀਤਾ ਜਾਵੇ. ਇਸ ਮੌਕੇ ਐਮ ਐਲ ਏ ਅਮਰਜੀਤ ਸਿੰਘ ਸੰਦੋਆ ਤੇ ਡਾ ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ, ਸਵਪਨ ਸ਼ਰਮਾ ਐਸ ਐਸ ਪੀ, ਐਸ ਡੀ ਐਮ ਕਨੂ੧ ਗਰਗ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜਰ