← ਪਿਛੇ ਪਰਤੋ
ਲੁਧਿਆਣਾ, 9 ਸਤੰਬਰ - ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਸਿਰਪਾਉ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੌਹਰ ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਨਾਲ ਕਾਫੀ ਸਮਾਂ ਵਿਚਰਦੇ ਰਹੇ ਹਨ ਅਤੇ ਇਹ ਉਨ੍ਹਾਂ ਦੇ ਪਿਆਰੇ ਸ਼ਗਿਰਦਾਂ 'ਚੋਂ ਇਕ ਹਨ। ਜਥੇਦਾਰ ਰਣਜੀਤ ਸਿੰਘ ਗੌਹਰ ਦਾ ਸੰਬੰਧ ਲੁਧਿਆਣਾ ਜ਼ਿਲ੍ਹੇ ਨਾਲ ਹੈ।
Total Responses : 189