← ਪਿਛੇ ਪਰਤੋ
ਜਲੰਧਰ, 9 ਸਤੰਬਰ 2019 - ਜਲੰਧਰ ਵਿਖੇ ਸਿੱਧ ਬਾਬਾ ਸੋਢਲ ਮਹਾਰਾਜ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਕਰਕੇ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫਤਰ/ਨਿਗਮਾਂ/ਬੋਰਡਾਂ/ਵਿਦਿਅਕ ਅਦਾਰਿਆਂ ਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ 'ਚ ਮਿਤੀ 12 ਸਤੰਬਰ 2019 ਦਿਨ ਵੀਰਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Total Responses : 188