← ਪਿਛੇ ਪਰਤੋ
ਮੁੰਬਈ, 10 ਸਤੰਬਰ 2019 - ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਾਤੋਂਦਕਰ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਰਮਿਲਾ ਨੇ ਕਾਂਗਰਸ ਪਾਰਟੀ 'ਤੇ ਧੜੇਬੰਦੀ ਦਾ ਇਲਜ਼ਾਮ ਲਾਉਂਦਿਆਂ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਰਮਿਲਾ ਨੇ ਆਪਣੇ ਅਸਤੀਫੇ ਦੇ ਨਾਲ ਹੀ ਮੁੰਬਈ ਕਾਂਗਰਸ 'ਤੇ ਕਈ ਗੰਭੀਰ ਇਲਜ਼ਾਮ ਲਾਏ ਅਤੇ ਕਿਹਾ ਕਿ ਮੁੰਬਈ ਕਾਂਗਰਸ ਬਿਹਤਰੀ ਲਈ ਕੰਮ ਨਹੀਂ ਕਰਨਾ ਚਾਹੁੰਦੀ।
Total Responses : 863