← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਸਤੰਬਰ 2019 - ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਪੰਜਾਬ ਸਰਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਤੁਰੰਤ ਇਨਸਾਫ ਦੇਣ ਲਈ ਵਚਨਬੱਧ ਹੈ ਅਤੇ ਔਰਤਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਸਮੇਂ ਸਮੇਂ ਸਰਕਾਰ ਵਲੋਂ ਬਣਾਏ ਜਾਂਦੇ ਕਾਨੂੰਨਾਂ ਅਤੇ ਉਨ੍ਹਾਂ ਵਿੱਚ ਹੋ ਰਹੀਆਂ ਸ਼ੋਧਾ ਬਾਰੇ ਪੰਜਾਬ ਰਾਜ ਦੀਆਂ ਔਰਤਾਂ ਨੂੰ ਜਾਣਕਾਰੀ ਦੇਣ ਲਈ ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਵ ਸ਼ਰਮਾ ਪੁੱਤਰ ਲੇਟ ਸ੍ਰੀ ਅਰੁਣ ਸ਼ਰਮਾ ਅੰਮ੍ਰਿਤਸਰ ਨੂੰ ਉਨ੍ਹਾਂ ਦੀ ਬੇਨਤੀ ਤੇ ਕੌਂਸਲਰ ਆਨਰੇਰੀ ਤੌਰ ਤੇ ਅਗਲੇ ਹੁਕਮਾਂ ਤੱਕ ਨਿਯੁਕਤ ਕੀਤਾ ਜਾਂਦਾ ਹੈ।
Total Responses : 189