← ਪਿਛੇ ਪਰਤੋ
ਫਤਿਹਗੜ੍ਹ ਸਾਹਿਬ, 12 ਸਤੰਬਰ 2019 - .ਡੀ.ਐਮ. ਨੇ ਨਗਰ ਕੌਂਸਲ ਤੇ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਨਗਰ ਕੌਂਸਲ ਦੇ 7 ਤੇ ਬੀ.ਡੀ.ਪੀ.ਓ. ਦਫ਼ਤਰ ਦੇ 5 ਮੁਲਾਜ਼ਮ ਪਾਏ ਗੈਰ ਹਾਜ਼ਰ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਸਖਤ ਐਕਸਨ ਲੈਂਦੇ ਹੋਏ ਡਿਊਟੀ ਤੋਂ ਗੈਰ ਹਾਜਰ ਪਾਏ ਮੁਲਾਜ਼ਮਾਂ ਤੋਂ ਸਪਸ਼ਟੀਕਰਨ ਮੰਗਿਆ ਹੈ ਅਤੇ ਕਿਹਾ ਕਿ ਡਿਊਟੀ ਤੋਂ ਗੈਰ ਹਾਜਰ ਮੁਲਾਜ਼ਮਾਂ ਵਿਰੁੱਧ ਸਖਤ ਅਨੁਸ਼ਾਸ਼ਨਿਕ ਕਾਰਵਾਈ ਕੀਤੀ ਜਾਵੇਗੀ।
Total Responses : 189