← ਪਿਛੇ ਪਰਤੋ
ਅੰਮ੍ਰਿਤਸਰ, 14 ਸਤੰਬਰ 2019 - ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ Dhapai ਅੰਮ੍ਰਿਤਸਰ 'ਚ ਪੜ੍ਹਾਉਂਦੇ ਅਧਿਆਪਕ ਸਵਰਾਜਦੀਪ ਸਿੰਘ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਅਤੇ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100% ਆਉਣ 'ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Total Responses : 940