← ਪਿਛੇ ਪਰਤੋ
ਨਵੀਂ ਦਿੱਲੀ, 14 ਸਤੰਬਰ 2019 - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਓਸਾਮਾ ਬਿਨ ਲਾਦੇਨ ਦੇ ਬੇਟੇ ਹਮਜ਼ਾ ਬਿਨ ਲਾਦੇਨ ਅਤੇ ਅਲਕਾਇਦਾ ਦੇ ਉੱਤਰਾਧਿਕਾਰੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਹੀ ਅਗਸਤ ਮਹਿਨੇ 'ਚ ਅਮਰੀਕੀ ਅਧਿਕਾਰੀਆਂ ਨੇ ਇਸ ਗੱਲ ਦਾ ਦਾਅਵਾ ਕੀਤਾ ਸੀ ਕਿ ਹਮਜ਼ਾ ਬਿਨ ਲਾਦੇਨ ਮਾਰਿਆ ਗਿਆ ਹੈ ਪਰ ਇਸ ਬਾਰੇ ਪੁਖਤਾ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ ਸੀ ਕਿ ਉਹ ਕਦੋਂ ਅਤੇ ਕਿਵੇਂ ਮਾਰਿਆ ਗਿਆ ਸੀ। ਪਰ ਹੁਣ ਅਮਰੀਕੀ ਰਾਸ਼ਟਰਪਤੀ ਵੱਲੋਂ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਹੈ।
Total Responses : 257