← ਪਿਛੇ ਪਰਤੋ
ਚੰਡੀਗੜ੍ਹ, 16 ਸਤੰਬਰ 2019 - ਹਰਿਆਣਾ ਦੇ ਯਮੁਨਾਨਗਰ 'ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਇੱਕ ਫੈਕਟਰੀ 'ਚ 400 ਕਿੱਲੋ ਦਾ ਗੈਸ ਸਿਲੰਡਰ ਫਟ ਗਿਆ ਜਿਸ ਨਾਲ ਫੈਕਟਰੀ 'ਚ ਕੰਮ ਕਰਨ ਵਾਲੇ ਕਈ ਕਰਮੀਆਂ ਦੇ ਝੁਲਸ ਜਾਣ ਦੀ ਖਬਰ ਹੈ। ਜ਼ਖਮੀਆਂ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ 'ਚ ਰੈਫਰ ਕੀਤਾ ਗਿਆ ਹੈ।
Total Responses : 267