← ਪਿਛੇ ਪਰਤੋ
ਚੰਡੀਗੜ੍ਹ, 16 ਸਤੰਬਰ 2019 - ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ ਨਾਲ ਪੀ.ਜੀ.ਆਈ. ਚੰਡੀਗੜ੍ਹ ਵਿਖੇ ਗਏ। ਸ. ਬਾਦਲ ਨੇ ਸ. ਬ੍ਰਹਮਪੁਰਾ ਦੇ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਇਸ ਵਕਤ ਉਨ੍ਹਾਂ ਦੇ ਨਾਲ ਬਿਕਰਮ ਮਜੀਠੀਆ ਵੀ ਮੌਜੂਦ ਸਨ।
Total Responses : 189