← ਪਿਛੇ ਪਰਤੋ
ਅਹਿਮਦਾਬਾਦ, 17 ਸਤੰਬਰ 2019 - ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਆਪਣਾ 69ਵਾਂ ਜਨਮ ਦਿਨ ਮਨਾਇਆ। ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਸਨ। ਗੁਜਰਾਤ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਆਪਣੀ ਮਾਂ ਹੀਰਾਬੇਨ ਮੋਦੀ ਨੂੰ ਮਿਲਣ ਪਹੁੰਚੇ ਅਤੇ ਆਪਣੇ ਜਦਨ ਦਿਨ ਮੌਕੇ ਉਨ੍ਹਾਂ ਨੇ ਆਪਣੀ ਮਾਤਾ ਦੇ ਪੈਰ ਛੂਹ ਕੇ ਆਸ਼ੀਰਵਾਦ ਵੀ ਲਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਨਾਲ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ।
Total Responses : 936