← ਪਿਛੇ ਪਰਤੋ
ਚੰਡੀਗੜ੍ਹ, 18 ਸਤੰਬਰ 2019 - ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਇੱਕ ਲਾਅ ਕਾਲਜ ਦੀ ਪ੍ਰੋਫੈਸਰ ਵੱਲੋਂ ਪੰਜਾਬ ਦੇ ਨਵੇਂ ਨਿਯੁਕਤ ਅੰਡਰ ਟ੍ਰੇਨਿੰਗ ਸਬ ਇੰਸਪੈਕਟਰ ਆਦਿੱਤੀਆ ਸ਼ਰਮਾ ‘ਤੇ ਸਰੀਰਕ ਸੋਸ਼ਣ ਕਰਨ ਅਤੇ ਉਸ ਨਾਲ ਕੁੱਟਮਾਰ ਦੇ ਇਲਜ਼ਾਮ ਲਾਏ ਹਨ। ਪੀੜਤਾ ਨੇ ਇਸ ਦੀ ਸ਼ਿਕਾਇਤ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ, ਹਿਊਮਨ ਰਾਈਟ ਕਮਿਸ਼ਨ ਦੇ ਨਾਲ-ਨਾਲ ਐਸਐਸਪੀ ਹੁਸ਼ਿਆਰਪੁਰ ਨੂੰ ਕੀਤੀ ਹੈ।
Total Responses : 942