← ਪਿਛੇ ਪਰਤੋ
ਚੰਡੀਗੜ੍ਹ, 18 ਸਤੰਬਰ 2019 - ਪੰਜਾਬ ਰਾਜ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਜਿਵੇਂ ਕਿ ਅਤੇ ਰੇਪ, ਅਣਮਨੁੱਖੀ ਤਸ਼ੱਦਦ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਹੈਲਪਪਾਈਨ ਨੰਬਰ ਜਾਰੀ ਕੀਤਾ ਗਿਆ ਹੈ। ਔਰਤਾਂ ਆਪਣੇ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ 8865900064 ਹੈਪਲਪਾਈਨ ਨੰਬਰ 'ਤੇ ਸੰਪਰਕ ਕਰ ਸਕਦੀਆਂ ਹਨ।
Total Responses : 936