ਬੈਂਗਲੁਰੂ, 19 ਸਤੰਬਰ 2019 - ਕਰਨਾਟਕ ਦੇ ਬੈਂਗਲੁਰੂ 'ਚ ਵੀਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ।
ਜ਼ਿਕਰ ਕਰਨਾ ਬਣਦਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ ਉਡਾਣ ਭਰੀ ਹੈ। ਤਿੰਨ ਸਾਲ ਪਹਿਲਾਂ ਹੀ 'ਤੇਜਸ' ਨੂੰ ਹਵਾਈ ਫੌਜ 'ਚ ਸ਼ਾਮਲ ਕੀਤਾ ਗਿਆ ਸੀ। 'ਤੇਜਸ' ਹਲਕਾ ਲੜਾਕੂ ਜਹਾਜ਼ ਹੈ, ਜਿਸ ਨੂੰ ਹਿੰਦੁਸਤਾਨ ਏਰੋਨੋਟਿਕਸ ਲਿਮਟਿਡ (ਐੱਚ. ਏ. ਐੱਲ.) ਨੇ ਤਿਆਰ ਕੀਤਾ ਹੈ।
ਰਾਜਨਾਥ ਸਿੰਘ ਦੀਆਂ ਲੜਾਕੂ ਜਹਾਜ਼ 'ਚ ਤਸਵੀਰਾਂ ਹੇਠ ਦੇਖੋ :-