← ਪਿਛੇ ਪਰਤੋ
ਗੁਰਾਇਆ, 19 ਸਤੰਬਰ 2019 - ਪੰਜਾਬ ਦੇ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਸੰਧੂ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਬਾਅਦ ਦੁਪਿਹਰ ਉਨ੍ਹਾਂ ਦੇ ਜੱਦੀ ਪਿੰਡ ਰੁੜਕਾ ਕਲਾਂ ਵਿਖੇ ਕੀਤਾ ਜਾਵੇਗਾ।
Total Responses : 934