ਨਵੀਂ ਦਿੱਲੀ, 21 ਸਤੰਬਰ 2019 - ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਮਹਾਰਾਸ਼ਟਰਾ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।
ਮਹਾਰਾਸ਼ਟਰ ਤੇ ਹਰਿਆਣਾ 'ਚ ਪੋਲਿੰਗ 21 ਅਕਤੂਬਰ ਨੂੰ ਹੋਵੇਗੀ, ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ।
- ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ
- ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ
- ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
- ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
ਲਾਈਵ ਵੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.youtube.com/watch?v=yayPlViAc-8