ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ, 2019 - ਤਰਨ ਤਾਰਨ ਵਿੱਚ 26 ਸਾਲ ਪਹਿਲਾਂ ਪੰਜਾਬ ਪੁਲੀਸ ਵੱਲੋਂ ਇਕ ਪਰਿਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਕਥਿਤ ਤੌਰ ’ਤੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਮੁਕਾਉਣ ਦੇ ਬਹੁ-ਚਰਚਿਤ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀਬੀਆਈ ਨੇ ਤਿੰਨ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਦੇ ਦਿੱਤੀ।
ਖ਼ਬਰ ਦੇ ਹੋਰ ਵੇਰਵਿਆਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਦਰਸ਼ਨ ਸਿੰਘ ਸੋਢੀ ਦੀ ਰਿਪੋਰਟ ਪੜ੍ਹੋ, ਹੇਠ ਲਿੰਕ 'ਤੇ ਕਲਿੱਕ ਕਰੋ :-
https://bit.ly/2kt36Rl