← ਪਿਛੇ ਪਰਤੋ
ਦਿੱਲੀ, 9 ਅਕਤੂਬਰ, 2019: ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ 5 ਫੀਸਦ ਦਾ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਤਕਰੀਬਨ 50 ਲੱਖ ਕਰਮਚਾਰੀਆਂ ਨੂੰ ਲਾਭ ਹੋਵੇਗਾ
Total Responses : 189