← ਪਿਛੇ ਪਰਤੋ
ਅੰਮ੍ਰਿਤਸਰ, 14 ਅਕਤੂਬਰ 2019 - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿੱਦਿਅਕ ਅਦਾਰਿਆਂ ਅਤੇ ਦਫ਼ਤਰਾਂ 'ਚ ਭਲਕੇ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
Total Responses : 936