← ਪਿਛੇ ਪਰਤੋ
ਚੰਡੀਗੜ੍ਹ, 15 ਅਕਤੂਬਰ: ਝੋਨੇ ਦੀ ਖਰੀਦ ਵਿੱਚ ਹੋਈਆਂ ਬੇਨਿਯਮੀਆਂ ਤੋਂ ਬਾਅਦ ਸੈਕਟਰੀ ਮਾਰਕੀਟ ਕਮੇਟੀ ਬਟਾਲਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਅਧਾਰ 'ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਬਿਨਾ ਕਿਸੇ ਵੇਰਵੇ ਦਰਜ ਕੀਤੇ ਖਰੀਦ ਕੀਤੀ ਗਈ।
Total Responses : 189