ਜਗਦੀਸ਼ ਥਿੰਦ
ਫ਼ਾਜ਼ਿਲਕਾ, 15 ਅਕਤੂਬਰ:
ਜ਼ਿਲੇ੍ਹ ਦੇ 220 ਮਾਈਕਰੋ ਆਬਜ਼ਰਵਰਾਂ ਨੂੰ ਟੇ੍ਰਨਰ ਸ਼੍ਰੀ ਸੰਦੀਪ ਅਨੇਜਾ ਨੇ ਐਸ.ਡੀ.ਐਮ ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ ਦੀ ਹਾਜ਼ਰੀ ਵਿੱਚ ਸਰਕਾਰੀ ਆਈ.ਟੀ.ਆਈ ਜਲਾਲਾਬਾਦ ਵਿੱਖੇ ਚੋਣਾਂ ਸਬੰਧੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ ਹੈ।
ਇਸ ਮੌਕੇ ਐਸ.ਡੀ.ਐਮ ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਸਮੇਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਲਾਲਾਬਾਦ ’ਚ ਕੁੱਲ 220 ਮਾਈਕਰੋ ਆਬਜ਼ਰਵਰ ਤੈਨਾਤ ਕੀਤੇ ਗਏ ਹਨ ਅਤੇ ਸਮੂਹ ਮਾਈਕਰੋ ਆਬਜ਼ਰਵਰਾਂ ਨੂੰ ਵੋਟਾਂ ਦੀ ਗਿਣਤੀ ਨਾਲ ਸਬੰਧਤ ਕੰਮਾਂ ਸਬੰਧੀ ਟ੍ਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਮਾਈਕਰੋ ਆਬਜ਼ਰਵਰਾਂ ਦੀ 19 ਅਕਤੂਬਰ ਨੰੂ ਫਾਈਨਲ ਰਿਹਰਸਲ ਕਰਵਾਈ ਜਾਵੇਗੀ।
ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ
ਸਰਕਾਰੀ ਆਈ.ਟੀ.ਆਈ ਜਲਾਲਾਬਾਦ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਹੋਈ ਰਿਹਰਸਲ
19 ਅਕਤੂਬਰ ਨੂੰ ਹੋਵੇਗੀ ਫਾਈਨਲ ਰਿਹਰਸਲ