ਜਗਦੀਸ਼ ਥਿੰਦ
ਜਲਾਲਾਬਾਦ 21 ਅਕਤੂਬਰ : ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਵੋਟਾਂ ਪੋਲ ਕੀਤੀਆਂ ਜਾ ਰਹੀਆਂ ਹਨ ।
ਅਕਾਲੀ ਆਗੂ ਪ੍ਰੇਮ ਕੁਮਾਰ ਵਲੇਚਾ ਆਪਣੇ ਪਰਿਵਾਰ ਸਮੇਤ ਵੋਟ ਦਾ ਭੁਗਤਾਨ ਕਰਨ ਮੌਕੇ
-----------------------------------------
ਸਵੇਰੇ 6 ਵਜੇ ਮੋਕ ਪੋਲ ਹੋਣ ਤੋਂ ਬਾਅਦ 7 ਵਜੇ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲੱਗੇ ।
9 ਵਜੇ ਤੱਕ 14 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਹਨ ।