← ਪਿਛੇ ਪਰਤੋ
ਲੁਧਿਆਣਾ, 21 ਅਕਤੂਬਰ 2019 - ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ੳੇੁਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਮਾਮਲੇ 'ਚ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਰਿਟਰਨਿੰਗ ਅਧਿਕਾਰੀ ਕਮ ਐੱਸ. ਡੀ. ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ ਨੇ ਜਾਰੀ ਕੀਤਾ ਹੈ।
ਇਯਾਲੀ ਨੂੰ ਇਹ ਨੋਟਿਸ ਅੱਜ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਕਰਕੇ ਭੇਜਿਆ ਗਿਆ ਹੈ।
Total Responses : 108