← ਪਿਛੇ ਪਰਤੋ
ਚੰਡੀਗੜ੍ਹ, 22 ਅਕਤੂਬਰ 2019 - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਈ.ਐੱਚ.ਆਰ.ਐੱਮ ਪੋਰਟਲ ਰਾਹੀਂ ਤਨਖਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਗਏ ਹਨ। ਪੰਜਾਬ ਸਰਕਾਰ ਵੱਲੋਂ ਤਨਖਾਹ ਦੇਣ ਲਈ ਈ.ਐੱਚ.ਆਰ.ਐੱਮ ਪੋਰਟਲ ਜਾਰੀ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਸਟਾਫ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਪੋਰਟਲ ਰਾਹੀਂ ਕਰਮਚਾਰੀਆਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾ ਸਕਣ।
Total Responses : 107