← ਪਿਛੇ ਪਰਤੋ
ਨਵੀਂ ਦਿੱਲੀ, 08 ਨਵੰਬਰ 2019 - ਅਯੁੱਧਿਆ ਵਿਵਾਦ ਮਾਮਲੇ 'ਚ ਕੱਲ੍ਹ (9 ਨਵੰਬਰ) ਨੂੰ ਸਵੇਰੇ 10.30 ਵਜੇ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਵੇਗਾ। ਇਸ ਮਾਮਲੇ 'ਚ ਫੈਸਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ।
Total Responses : 863